08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਧਾਇਕ ਬਿਲਾਸਪੁਰ ਵਲੋਂ ਬਲਾਕ ਸੰਮਤੀ ਮੈਂਬਰ ਖੜਕਸੈਨ ਸਿੰਘ ਸੈਦੋਕੇ ਦਾ ਸਨਮਾਨ

ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਆਮ ਆਦਮੀ ਪਾਰਟੀ ਦੀ ਟਿਕਟ ਸੈਦੋਕੇ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਖੜਕ ਸੈਨ ਸਿੰਘ ਉਰਫ਼ ਇੰਦਰਜੀਤ ਸਿੰਘ ਦੀ ਜਿੱਤ 'ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਸਮੂਹ ਵਰਕਰਾਂ ਤੇ ਪਿੰਡ ਸੈਦੋਕੇ ਦੇ ਵੋਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੈਦੋਕੇ ਲੋਕਾਂ ਦਾ ਧੰਨਵਾਦ ਜਿਨ੍ਹਾਂ ਨੇ ਖੜਕਸੈਨ ਸਿੰਘ ਨੂੰ ਵੱਡੀ ਲੀਡ 'ਤੇ ਜਤਾਇਆ | ਇਸ ਸਮੇਂ ਸਰਪੰਚ ਹਰਪ੍ਰੀਤ ਸਿੰਘ ਗੱਗੀ, ਜੀਵਨ ਸਿੰਘ, ਜਗਦੇਵ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਪੋਹਲਾ ਸਿੰਘ, ਪੰਚ ਸੁਖਪਾਲ ਸਿੰਘ, ਪੰਚ ਜਰਨੈਲ ਸਿੰਘ, ਪੰਚ ਦਵਿੰਦਰ ਸਿੰਘ, ਕੇਵਲ ਸਿੰਘ, ਗੁਰਬਖ਼ਸ਼ ਸਿੰਘ, ਸਿਕੰਦਰ ਸਿੰਘ, ਦਿਲਬਾਗ ਸਿੰਘ, ਲਵਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਸੁੱਖਾ, ਜਗਤਾਰ ਸਿੰਘ, ਗੁਰਤੇਜ ਸਿੰਘ, ਹਲਵਾਈ ਪੰਮੀ, ਜਗਦੀਸ਼ ਸਿੰਘ, ਦੁਰਗਾ ਸਿੰਘ, ਗੁਰਸੇਵਕ ਸਿੰਘ, ਧਰਮਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਧ ਭਾਈ ਵਿਖੇ ਹੋਏ ਖੋ-ਖੋ ਟਰਾਇਲ ਦੌਰਾਨ ਪੰਜਾਬ ਦੀ ਟੀਮ ਚੁਣੀ ਅਗਲੀ ਖ਼ਬਰ ਵਾਰਿਸ ਪੰਜਾਬ ਦੇ ਹਲਕਾ ਨਿਹਾਲ ਸਿੰਘ ਵਾਲਾ ਦੀ ਜਥੇਬੰਦੀ ਵਲੋਂ ਰਾਜਵਿੰਦਰ ਸਿੰਘ ਧਰਮਕੋਟ ਦੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।