07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 28 ਨੂੰ

ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਜਸਪਾਲ ਸਿੰਘ ਬੱਬੀ)-ਖਾਲਸਾ ਸੇਵਾ ਸੁਸਾਇਟੀ ਮੋਗਾ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 28 ਦਸੰਬਰ ਦਿਨ ਐਤਵਾਰ ਨੂੰ ਨੇੜੇ ਨੇਚਰ ਪਾਰਕ ਚੌਂਕ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਪਰਮਜੋਤ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਲਸੀ, ਦਲਜੀਤ ਸਿੰਘ ਔਲਖ, ਪੈੱ੍ਰਸ ਸਕੱਤਰ ਹਰਪ੍ਰੀਤ ਸਿੰਘ ਖੀਵਾ ਨੇ ਦੱਸਿਆ ਕਿ ਸੰਗਤੀ ਰੂਪ 'ਚ ਸ੍ਰੀ ਚੌਪਈ ਸਾਹਿਬ ਜੀ ਦੇ ਜਾਪੁ, ਗੁਰਬਾਣੀ ਕੀਰਤਨ, ਨਿਸ਼ਾਨ ਸਾਹਿਬ ਦੇ ਨਾਲ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕਰਨ ਉਪਰੰਤ ਮੋਤੀ ਰਾਮ ਮਹਿਰਾ ਦੀ ਯਾਦ 'ਚ ਸੀਨੀਅਰ ਕਿ੍ਕਟ ਕਲੱਬ ਮੋਗਾ ਤੇ ਹੋਰ ਸਹਿਯੋਗੀਆਂ ਵਲੋਂ ਦੁੱਧ ਦੇ ਲੰਗਰ ਲਗਾਏ ਜਾਣਗੇ | ਇਸ ਮੌਕੇ ਕੁਲਦੀਪ ਸਿੰਘ ਕਲਸੀ, ਰਜਿੰਦਰ ਸਿੰਘ, ਸਤਿੰਦਰਪਾਲ ਸਿੰਘ, ਅਰਵਿੰਦਰ ਸਿੰਘ ਹੈਪੀ ਕਾਹਨਪੁਰੀਆ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਅਰਸ਼ਪ੍ਰੀਤ ਸਿੰਘ, ਤਿ੍ਸ਼ਨਜੀਤ ਸਿੰਘ, ਪ੍ਰਭਜੀਤ ਸਿੰਘ, ਲਵਲੀ, ਮਾਨਵ ਸਿੱਧੂ, ਅਨੰਤਜੋਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਗੁਰਮਤਿ ਪ੍ਰਕਾਸ਼ ਨੱਥੂਵਾਲਾ ਨਵਾਂ 'ਚ ਦਸਤਾਰ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਠੇਕੇਦਾਰ ਗੁਰਮੀਤ ਸਿੰਘ ਗੀਤਾ ਦੇ ਦਿਹਾਂਤ 'ਤੇ ਗਰਚਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।