06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹਾ ਪ੍ਰੀਸ਼ਦ ਚੋਣ ਲੜੇ ਜਸਵੰਤ ਸਿੰਘ ਨੇ ਵੋਟਰਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 26-12-2025
ਕੋਟ ਈਸੇ ਖਾਂ, 25 ਦਸੰਬਰ (ਗੁਰਮੀਤ ਸਿੰਘ ਖਾਲਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਲੋਟੀ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜੇ ਆਗੂ ਜਸਵੰਤ ਸਿੰਘ ਘਲੋਟੀ ਨੇ ਚੋਣਾਂ ਵਿਚ ਸਮਰਥਨ ਦੇਣ 'ਤੇ ਆਪਣੇ ਸਾਥੀਆਂ ਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਅਕਾਲੀ ਆਗੂ ਜਸਵੰਤ ਸਿੰਘ ਜੱਸਾ ਨੇ ਕਿਹਾ ਕਿ ਰਜਿੰਦਰ ਸਿੰਘ ਡੱਲਾ ਸੀਨੀ: ਅਕਾਲੀ ਆਗੂ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ, ਗੁਰਮੀਤ ਸਿੰਘ ਗਗੜਾ ਸਰਕਲ ਪ੍ਰਧਾਨ, ਜਸਵੀਰ ਸਿੰਘ ਸੀਰਾ ਖੋਸਾ ਸਰਕਲ ਪ੍ਰਧਾਨ ਤੇ ਹੋਰਨਾਂ ਸੀਨੀਅਰ ਆਗੂਆਂ ਦੀ ਅਗਵਾਈ ਵਿਚ ਉਨ੍ਹਾਂ ਦੀ ਚੋਣ ਮੁਹਿੰਮ ਬਹੁਤ ਸੁਚੱਜੇ ਢੰਗ ਨਾਲ ਚਲਾਈ ਗਈ ਤੇ ਪਿੰਡਾਂ ਵਿਚ ਵਧੀਆ ਹੁੰਗਾਰਾ ਮਿਲਿਆ |

ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਚ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਮੁਫ਼ਤ ਲੀਵਰ ਫੰਕਸ਼ਨ ਟੈਸਟ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।