18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰੂ ਰਵਿਦਾਸ ਜੀ ਦਾ 497ਵਾਂ ਜੋਤੀ ਜੋਤਿ ਦਿਵਸ ਮਨਾਇਆ <br/>

ਅਜੀਤ ਡੈਸਕ 17-06-2025
ਸੰਦੌੜ, 16 ਜੂਨ (ਗੁਰਪ੍ਰੀਤ ਸਿੰਘ ਚੀਮਾ)-ਪਿੰਡ ਖ਼ੁਰਦ ਦੀ ਸੰਗਤ ਅਤੇ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ਼੍ਰੋਮਣੀ ਸਤਿਗੁਰ ਰਵਿਦਾਸ ਜੀ ਦਾ 497ਵਾਂ ਜੋਤੀ-ਜੋਤਿ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਵੱਲੋਂ ਰਾਤਰੀ ਦੇ ਦੀਵਾਨ ਲਗਾਏ ਗਏ | ਇਸ ਮੌਕੇ ਪ੍ਰਧਾਨ ਦਲਵਿੰਦਰ ਸਿੰਘ , ਜਥੇਦਾਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਜਗਦੀਪ ਸਿੰਘ, ਕਲੱਬ ਮੈਂਬਰ ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਬਚਿੱਤਰ ਸਿੰਘ, ਖ਼ਜ਼ਾਨਚੀ ਮਨਜੋਤ ਸਿੰਘ, ਮਨਜੀਤ ਸਿੰਘ ਰਾਠੀ, ਕਰਮਜੀਤ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ, ਪਵਨਦੀਪ ਸਿੰਘ, ਬੇਗ਼ਮਪੁਰਾ ਏਕਤਾ ਦਲ ਮਲੇਰਕੋਟਲਾ ਦੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ, ਹਰਦੀਪ ਸਿੰਘ, ਚਮਕੌਰ ਸਿੰਘ, ਗੁਰਚੇਤ ਸਿੰਘ, ਗੁਰਜੀਤ ਸਿੰਘ, ਬੱਗਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਹਰੇਕ ਪਲੇਟਫਾਰਮ 'ਤੇ ਫੇਲ੍ਹ ਹੋ ਚੁੱਕੀ ਹੈ - ਕਮਲ ਧਾਲੀਵਾਲ <br/> ਅਗਲੀ ਖ਼ਬਰ ਕੀੜੇਮਾਰ ਦਵਾਈਆਂ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਏ ਤੇ ਲੈਪਟਾਪ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।