25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਰਜਿੰਦਰ ਦੀਪਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਲੱਡੂ ਵੰਡੇ <br/>

ਅਜੀਤ ਡੈਸਕ 18-06-2025
ਚੀਮਾ ਮੰਡੀ, 17 ਜੂਨ (ਜਗਰਾਜ ਮਾਨ)-ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਜਿੰਦਰ ਦੀਪਾ ਵੱਲੋਂ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਦਨ ਲਾਲ ਚੀਮਾ ਨੇ ਵੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕਰਦੇ ਹੋਏ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੀਪਾ ਨੇ ਦਰੁਸਤ ਫ਼ੈਸਲਾ ਲਿਆ ਹੈ | ਇਸ ਮੌਕੇ ਹਾਜ਼ਰ ਬਿੱਲੂ ਲੋਹੇ ਵਾਲੇ, ਸਤਪਾਲ ਸੱਤੂ, ਸੁਰਿੰਦਰ ਕੁਮਾਰ, ਲੱਕੀ ਸਿੰਗਲਾ, ਹਰਦੀਪ ਸਿੰਘ, ਜੀਵਨ ਲਾਲ, ਚਰਨਦਾਸ, ਪੋਮਾ ਸੇਠ, ਰਕੇਸ਼ ਗਰਗ, ਰਕੇਸ਼ ਕੁਮਾਰ ਸ਼ਰਮਾ ਨੇ ਰਜਿੰਦਰ ਦੀਪਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦੇ ਫ਼ੈਸਲੇ ਦਾ ਸਵਾਗਤ ਕੀਤਾ |

ਪਿਛਲੀ ਖ਼ਬਰ ਗੁਰਵਿੰਦਰ ਸਿੰਘ ਤੋਲਾਵਾਲ ਦੀ ਬਰਸੀ ਮੌਕੇ ਬੂਟੇ ਵੰਡੇ <br/> ਅਗਲੀ ਖ਼ਬਰ ਠੀਕ ਸਮੇਂ ਉੱਤੇ ਸੀਵਰੇਜ ਲਾਈਨਾਂ ਅਤੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਥੋੜ੍ਹੀ ਜਿਹੀ ਬਰਸਾਤ ਨੇ ਸੰਗਰੂਰ ਦਾ ਜਨ ਜੀਵਨ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।