14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸੀਨੀਅਰ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਨੂੰ ਸਦਮਾ ਵੱਡੀ ਭਰਜਾਈ ਦਾ ਦਿਹਾਂਤ •ਅੰਤਿਮ ਅਰਦਾਸ 22 ਜੂਨ ਨੂੰ

ਅਜੀਤ ਡੈਸਕ 20-06-2025
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਹਰੀਸ਼ ਗੱਖੜ)-ਸੁਨਾਮ ਤੋ ਸੀਨੀਅਰ ਪੱਤਰਕਾਰ ਅਤੇ ਪ੍ਰੈੱਸ ਕਲੱਬ ਸੁਨਾਮ ਦੇ ਪ੍ਰਧਾਨ ਰੁਪਿੰਦਰ ਸਿੰਘ ਸੱਗੂ ਨੂੰ ਬੀਤੇ ਦਿਨੀਂ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਜਾਈ ਸ੍ਰੀਮਤੀ ਰਣਜੀਤ ਕੌਰ ਪਤਨੀ ਇੰਦਰਜੀਤ ਸਿੰਘ ਸੱਗੂ ਦਾ ਅਚਾਨਕ ਦਿਹਾਂਤ ਹੋ ਗਿਆ | ਪ੍ਰਮਾਤਮਾ ਵਿਚ ਵਿਸ਼ਵਾਸ ਰੱਖਣ ਵਾਲੀ ਸ੍ਰੀਮਤੀ ਰਣਜੀਤ ਕੌਰ ਦੇ ਅਚਾਨਕ ਹੋਏ ਦਿਹਾਂਤ ਤੇ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਦੇਵ ਸਿੰਘ ਬਾਜਵਾ, ਰਜਿੰਦਰ ਦੀਪਾ, ਵਿਨਰਜੀਤ ਸਿੰਘ ਗੋਲਡੀ, ਰਾਜਿੰਦਰ ਸਿੰਘ ਰਾਜਾ, ਮੰਡੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਰਵਿੰਦਰ ਸਿੰਘ ਚੀਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਹਾਂਡਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਪੰਜਾਬ ਐਗਰੋ ਫੂਡ ਗ੍ਰੇਨ ਦੀ ਸਾਬਕਾ ਚੇਅਰਮੈਨ ਮੈਡਮ ਗੀਤਾ ਸ਼ਰਮਾ, ਜਗਤਜੀਤ ਇੰਡ: ਚੀਮਾ ਦੇ ਚੇਅਰਮੈਨ ਧਰਮ ਸਿੰਘ ਸਿੰਘ ਸਾਰੋ ਤੇ ਐਮ, ਡੀ ਜਗਤਜੀਤ ਸਿੰਘ ਸਾਰੋ, ਜਸਵਿੰਦਰ ਸਿੰਘ ਧੀਮਾਨ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਪਰਮਜੀਤ ਸਿੰਘ ਧਾਲੀਵਾਲ, ਹਰਬੰਸ ਸਿੰਘ ਧਾਲੀਵਾਲ, ਮਨਿੰਦਰ ਸਿੰਘ ਧਾਲੀਵਾਲ, ਪ੍ਰਭਸਰਨ ਸਿੰਘ ਬੱਬੂ, ਪਰਮਿੰਦਰ ਸਿੰਘ ਜਾਰਜ, ਹੈਪੀ ਵਸ਼ਿਸ਼ਟ, ਡਾ ਪ੍ਰਸ਼ੋਤਮ ਵਸ਼ਿਸ਼ਟ, ਸੁਰਜੀਤ ਸਿੰਘ ਗਹੀਰ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਲੱਕੀ ਧਾਲੀਵਾਲ, ਮਾਸਟਰ, ਦਰਸ਼ਨ ਸਿੰਘ ਗਹੀਰ, ਕਰਮਿੰਦਰਪਾਲ ਸਿੰਘ ਟੋਨੀ, ਗਜਿੰਦਰ ਸਿੰਘ ਧਾਲੀਵਾਲ, ਮਾਸਟਰ ਸੁਰਿੰਦਰ ਸਿੰਘ, ਦਵਿੰਦਰ ਪਾਲ ਸਿੰਘ ਰਿੰਪੀ, ਜੋਗਿੰਦਰ ਸਿੰਘ ਚੰਦੜ, ਪ੍ਰਮੋਦ ਹੋਡਲਾ, ਨਿਹਾਲ ਸਿੰਘ ਸ਼ੇਰੋ, ਰਾਜਿੰਦਰ ਕੁਮਾਰ ਬੱਬਲੀ, ਅਮਰੀਕ ਸਿੰਘ ਧਾਲੀਵਾਲ, ਵਿਕਰਮ ਜੀਤ ਸਿੰਘ, ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਹਰੀਕਾ, ਮਾਸਟਰ ਦਲਜੀਤ ਸਿੰਘ, ਅੰਤਰ ਸਿੰਘ ਆਨੰਦ, ਮਾਸਟਰ ਕਸ਼ਮੀਰ ਸਿੰਘ, ਤਰਸੇਮ ਸਿੰਘ ਕੁਲਾਰ, ਗਗਨਦੀਪ ਸਿੰਘ ਵਕੀਲ, ਗਿਆਨ ਸਿੰਘ ਸੰਧੇ, ਕਾਮਰੇਡ ਵਰਿੰਦਰ ਕੌਸ਼ਿਕ, ਬਲਵਿੰਦਰ ਸਿੰਘ ਪਟਵਾਰੀ, ਗੁਰਪ੍ਰੀਤ ਸਿੰਘ ਸੋਨੂੰ, ਪ੍ਰਭਸਰਨ ਸਿੰਘ ਬੱਬੂ, ਦਮਨਜੀਤ ਸਿੰਘ ਬੰਟੀ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਰਾਜੀਵ ਗਰਗ, ਲਾਡੀ ਗਰਗ, ਮੁਨੀਸ਼ ਕੁਮਾਰ ਮੋਨੂੰ, ਰਿੰਕੂ ਗਰਗ, ਸੁਰੇਸ਼ ਜਿੰਦਲ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ੍ਰੀਮਤੀ ਰਣਜੀਤ ਕੌਰ ਦੀ ਅੰਤਿਮ ਅਰਦਾਸ 22 ਜੂਨ ਦਿਨ ਐਤਵਾਰ ਨੂੰ ਦੁਪਹਿਰ 12 ਤੋ 1 ਵਜੇ ਤੱਕ ਗੁਰਦੁਆਰਾ ਸਾਹਿਬ ਅਕਾਲਗੜ੍ਹ ਵਿਖੇ ਹੋਵੇਗੀ |
ਪਿਛਲੀ ਖ਼ਬਰ ਮਸਤੂਆਣਾ ਕੌਂਸਲ ਸੀਨੀਅਰ ਮੈਂਬਰ ਮਨਜੀਤ ਸਿੰਘ ਕੁੱਕੀ ਕੋਚ ਦੇ ਨੌਜਵਾਨ ਪੁੱਤਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਖੇਡ ਪ੍ਰ... ਅਗਲੀ ਖ਼ਬਰ ਪੈਨਸ਼ਨਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।