28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਫਾਸਟੈਗ ਦੀ ਸਾਲਾਨਾ ਪਾਸ ਦੀ ਕੀਤੀ ਸ਼ਲਾਘਾ <br/>

ਅਜੀਤ ਡੈਸਕ 21-06-2025
ਸੰਗਰੂਰ, 20 ਜੂਨ (ਧੀਰਜ ਪਸ਼ੋਰੀਆ)-ਦੇਸ਼ ਭਰ 'ਚ ਟੋਲ ਪਲਾਜ਼ਿਆਂ 'ਤੇ ਯਾਤਰਾ ਨੂੰ ਸੌਖਾ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਫਾਸਟੈਗ ਆਧਾਰਿਤ ਸਾਲਾਨਾ ਪਾਸ ਜਾਰੀ ਕਰਨ ਦੇ ਐਲਾਨ ਦੀ ਹਰ ਪਾਸਿਉਂ ਸ਼ਲਾਘਾ ਹੋ ਰਹੀ ਹੈ | ਤਿੰਨ ਹਜ਼ਾਰ ਰੁਪਏ ਕੀਮਤ ਵਾਲੇ ਇਹ ਸਾਲਾਨਾ ਪਾਸ ਇਸ ਸਾਲ ਆਜ਼ਾਦੀ ਦਿਵਸ ਤੋਂ ਪ੍ਰਭਾਵੀ ਹੋਣਗੇ | ਭਾਜਪਾ ਜ਼ਿਲ੍ਹਾ ਇੰਚਾਰਜ ਰਣਦੀਪ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਅਤੇ ਮਾਸਟਰ ਸੁਰਿੰਦਰ ਸ਼ਰਮਾ ਨੇ 'ਅਜੀਤ' ਨਾਲ ਗੱਲ਼ਬਾਤ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਨਿਤੀਸ਼ ਗਟਕਰੀ ਵਲੋਂ ਕੀਤੇ ਐਲਾਨ ਨਾਲ ਆਮ ਜਨਤਾ ਨੂੰ 3000 ਰੁਪਏ ਸਲਾਨਾਂ ਟੋਲ ਪਲਾਜ਼ਾ ਜਾਂ ਫਿਰ ਸਾਲ ਵਿਚ 200 ਵਾਰ ਟੋਲ ਪਲਾਜ਼ਾ ਪਾਰ ਲਈ ਟੋਲ ਪਲਾਜ਼ਾ ਪਾਸ ਬਣ ਜਾਵੇਗਾ | ਇਸ ਆਮ ਜਨਤਾ ਨੂੰ ਬਹੁਤ ਲਾਭ ਹੋਵੇਗਾ ਹੈ |

ਪਿਛਲੀ ਖ਼ਬਰ ਖੇਤੀਬਾੜੀ ਅਤਿ ਆਧੁਨਿਕ ਮਸ਼ੀਨਰੀ ਦੀ ਸੁਵਿਧਾ ਦੇ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਨੂੰ ਵਧਾਇਆ-ਜਿੰਦਲ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ 78 ਥਾਵਾਂ 'ਤੇ ਮਿਲਿਆ ਡੇਂਗੂ ਦਾ ਲਾਰਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।