ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਢਿੱਲੋਂ ਵਲੋਂ ਸੋਇਆਬੀਨ ਪ੍ਰੋਸੈਸਿੰਗ ਯੂਨਿਟ ਦਾ ਦੌਰਾ <br/>
ਪਿੰਡ ਦੇਹਕਲਾਂ ਵਿਖੇ ਡਾ. ਤਰਸੇਮ ਸਿੰਘ ਢਿੱਲੋਂ ਸੋਇਆਬੀਨ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਦੇ ਹੋਏ | (ਸੱਜੇ) ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਵਿਖੇ ਝੋਨੇ ਦੀ ਮਸ਼ੀਨੀ ਲਵਾਈ ਲਈ ਮੈਟ ਟਾਈਪ ਨਰਸਰੀ ਦੀ ਤਿਆਰੀ ਦਾ ਜਾਇਜ਼ਾ ਲੈਂਦੇ ਡਾ. ਤਰਸੇਮ ਸਿੰਘ ਢਿੱਲੋਂ | ਤਸਵੀਰਾਂ: ਮੁਕੇਸ਼ ਕੁਮਾਰ
<br/>
22-06-2025