ਸੁਪਰ ਸਟੈਂਡਰਡ ਐਗਰੋ ਕੰਬਾਈਨ ਦੇ ਚੇਅਰਮੈਨ ਗੁਰਦਿਆਲ ਸਿੰਘ ਭਰੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ
ਗੁਰਦਿਆਲ ਸਿੰਘ ਭਰੀ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪੰਥਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਬੂਟਾ ਸਿੰਘ ਭਰੀ, ਬਲਦੇਵ ਸਿੰਘ ਭਰੀ ਤੇ ਪਰਿਵਾਰਿਕ ਮੈਂਬਰ, ਨਾਲ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਤੇ ਹੋਰ | ਤਸਵੀਰ : ਗੁਰਜੀਤ ਸਿੰਘ ਖੁੱਡੀ
<br/>
23-06-2025