17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੱਤਰਕਾਰ ਹਰਿੰਦਰ ਗੋਇਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 04-09-2025
ਸ਼ੇਰਪੁਰ, 3 ਸਤੰਬਰ (ਜੋਸ਼ੀ, ਖੇੜੀ) - ਸ਼ੇਰਪੁਰ ਤੋਂ ਅਜੀਤ ਸਮਾਚਾਰ ਦੇ ਪੱਤਰਕਾਰ ਹਰਿੰਦਰ ਗੋਇਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਨੀਲਮ ਰਾਣੀ (53) ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਬੇਵਕਤੀ ਮੌਤ 'ਤੇ 'ਅਜੀਤ' ਦਫ਼ਤਰ ਜਲੰਧਰ ਤੋਂ ਮੈਡਮ ਗੁਰਜੋਤ ਕੌਰ, ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਫੁੱਲ ਇੰਚਾਰਜ 'ਅਜੀਤ' ਸਮਾਚਾਰ ਸੰਗਰੂਰ ਸਤਪਾਲ ਸਤਿਅਮ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜ਼ਾਹਿਰ ਕੀਤੀ |
ਪਿਛਲੀ ਖ਼ਬਰ ਯੋਗ ਮਿਹਨਤਾਨਾ ਲੈਣ ਲਈ ਬੇਲਰ ਮਸ਼ੀਨ ਐਸੋਸੀਏਸ਼ਨ ਦਾ ਵਫ਼ਦ ਡੀ. ਸੀ. ਨੂੰ ਮਿਲਿਆ ਅਗਲੀ ਖ਼ਬਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਲਗਾਏ ਰਾਹਤ ਕੈਂਪਾਂ ਤੋਂ ਸੇਵਾ ਨਿਰੰਤਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।