29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਰਾਮ-ਲੀਲ੍ਹਾ ਕਮੇਟੀ ਦੇ ਅਹੁਦੇਦਾਰ ਸਨਮਾਨਿਤ

ਅਜੀਤ ਡੈਸਕ 22-09-2025
ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ੍ਰੀ ਰਾਮ ਲੀਲ੍ਹਾ ਬੱਘੀ ਖਾਨਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸਮੀਰ ਫੁੱਤਾ, ਕੈਸ਼ੀਅਰ ਰਮੀਤ ਪਾਠਕ ਵਲੋਂ ਰਮਾਇਣ ਭਵਨ ਸਰੋਵਰ ਵਿਖੇ ਜਾ ਕੇ ਭਗਵਾਨ ਵਾਲਮੀਕੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਰਵੀ ਚਾਵਲਾ ਅਤੇ ਹੋਰ ਅਹੁਦੇਦਾਰਾਂ ਨੇ ਸਵਾਗਤ ਕੀਤਾ | ਪ੍ਰਬੰਧਕਾਂ ਨੇ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਰਾਮ ਲੀਲ੍ਹਾ ਅਤੇ ਭਗਵਾਨ ਵਾਲਮੀਕੀ ਦੇ ਪ੍ਰਗਟ ਦਿਵਸ ਦੇ ਆਯੋਜਨ ਉੱਤੇ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਤਾਂ ਜੋ ਰਮਾਇਣ ਤੋਂ ਸਿੱਖਿਆ ਪ੍ਰਾਪਤ ਕੀਤਾ ਜਾ ਸਕੇ | ਇਸ ਮੌਕੇ ਬੱਬੂ ਗੋਇਲ, ਨੀਰਜ ਬਿੰਦਲ, ਹੈਪੀ ਤੋਂ ਇਲਾਵਾ ਭਗਵਾਨ ਵਾਲਮੀਕੀ ਸਰੋਵਰ ਦੇ ਪ੍ਰਬੰਧਕ ਵਿਚ ਰਮੇਸ਼ ਬੋਹਤ, ਸੀਤਾ ਰਾਮ, ਅਜੈ ਬੇਦੀ, ਸੁਭਾਸ਼ ਕੁਮਾਰ, ਪਵਨ ਕੁਮਾਰ ਪਿੰਟਾ, ਪਵਨ ਕੁਮਾਰ ਪੋਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿਚ ਕਰੀਬ 13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ <... ਅਗਲੀ ਖ਼ਬਰ ਰਾਜਨੂਰ ਕੌਰ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।