17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੰਗਰੂਰ ਦੇ ਵਕੀਲ ਪਰਮਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਵਿਚ ਮਿਲਿਆ ਸੀਨੀਅਰ ਐਡਵੋਕੇਟ ਦਾ ਦਰਜ <br/>

ਅਜੀਤ ਡੈਸਕ 18-10-2025
ਸੰਗਰੂਰ, 17 ਅਕਤੂਬਰ (ਧੀਰਜ ਪਸੋਰੀਆ) - ਸੰਗਰੂਰ ਦੇ ਸ. ਭਲਿੰਦਰ ਸਿੰਘ ਸੇਖੋਂ ਦੇ ਬੇਟੇ ਵਕੀਲ ਪਰਮਿੰਦਰ ਸਿੰਘ ਸੇਖੋ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸੀਨੀਅਰ ਐਡਵੋਕੇਟ ਦਾ ਦਰਜਾ ਦਿੱਤਾ ਗਿਆ ਹੈ | ਸੰਗਰੂਰ ਵਿਖੇ ਸਾਲ 2000 ਤੋਂ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਦੀ ਸੀਟ ਤੋਂ ਵਕਾਲਤ ਸ਼ੁਰੂ ਕਰਨ ਵਾਲੇ ਪਰਮਿੰਦਰ ਸਿੰਘ ਸੇਖੋ ਸਾਲ 2002 ਤੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਵਕਾਲਤ ਕਰ ਰਹੇ ਹਨ, ਹੁਣ ਹਾਈ ਕੋਰਟ ਦੇ ਜੱਜਾਂ ਦੀ ਇੱਕ ਕਮੇਟੀ ਵਲੋਂ ਉਨ੍ਹਾਂ ਨੂੰ ਸੀਨੀਅਰ ਐਡਵੋਕੇਟ ਦਾ ਦਰਜਾ ਦਿੱਤਾ ਗਿਆ ਹੈ | ਐਡਵੋਕੇਟ ਸਰਜੀਤ ਸਿੰਘ ਗਰੇਵਾਲ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਪਰਮਿੰਦਰ ਸਿੰਘ ਸੇਖੋ ਨੂੰ ਸੀਨੀਅਰ ਐਡਵੋਕੇਟ ਦਾ ਦਰਜਾ ਮਿਲਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੱਸਿਆ ਹੈ ਕਿ ਜਲਦੀ ਹੀ ਐਡਵੋਕੇਟ ਸੇਖੋ ਦਾ ਸਨਮਾਨ ਕੀਤਾ ਜਾਵੇਗਾ |

ਪਿਛਲੀ ਖ਼ਬਰ 24 ਨੂੰ ਸੰਗਰੂਰ ਅਤੇ 2 ਨਵੰਬਰ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਲੁਧਿਆਣਾ ਵਿਖੇ ਬਿਜਲੀ ਵਿਭਾਗ ਦੇ ਮੁਲਾਜ਼ਮ ਅਤੇ ਪੈਨਸ਼ਨ... ਅਗਲੀ ਖ਼ਬਰ ਅਗਰਵਾਲ ਸਭਾ ਵਲੋਂ ਦੀਵਾਲੀ 21 ਨੂੰ ਮਨਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।