14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਜੁਗਰਾਜ ਸਿੰਘ ਸਿੱਧੂ (ਸਾਬਕਾ ਥਾਣੇਦਾਰ) ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਜ਼ਾਹਿਰ

ਅਜੀਤ ਡੈਸਕ 18-10-2025
ਲੌਂਗੋਵਾਲ, 17 ਅਕਤੂਬਰ (ਸ.ਸ.ਖੰਨਾ, ਵਿਨੋਦ) - ਕਸਬੇ ਦੇ ਹੋਣਹਾਰ ਨੌਜਵਾਨ ਗੁਰਦਰਸ਼ਨ ਸਿੰਘ ਸਹਾਇਕ ਥਾਣੇਦਾਰ ਅਤੇ ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਪਿਤਾ ਸਰਦਾਰ ਜਗਰਾਜ ਸਿੰਘ ਸਿੱਧੂ (ਸਹਾਇਕ ਥਾਣੇਦਾਰ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਇਸ ਦੁੱਖ ਦੀ ਘੜੀ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ ਸ਼੍ਰੋਮਣੀ ਅਕਾਲੀ ਦਲ, ਬਾਬੂ ਰਜਿੰਦਰ ਦੀਪਾ, ਰਜਿੰਦਰ ਸਿੰਘ ਰਾਜਾ ਬੀਰਕਲਾ, ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਜਥੇਦਾਰ ਊਦੇ ਸਿੰਘ, ਬਾਬੂ ਸੰਜੇ ਗਰਗ, ਡਾ.ਹਰਵਿੰਦਰ ਸਿੰਘ ਸਰਾਂਉ ਨਸੀਬ ਕੌਰ ਚੋਟੀਆਂ, ਸਰਪੰਚ ਜਗਰਾਜ ਸਿੰਘ ਸੰਸਾਰੀ, ਰਣਜੀਤ ਸਿੰਘ ਕੂਕਾ ਮੀਤ ਪ੍ਰਧਾਨ, ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਕਾਨੂੰਗੋ ਗੁਰਜੀਤ ਸਿੰਘ ਦੁਲਟ, ਬਲਵਿੰਦਰ ਸਿੰਘ ਢਿੱਲੋ, ਚੰਦਰ ਫਾਸਟਵੇਅ ਬਠਿੰਡਾ, ਭਾਈ ਮਹਿੰਦਰ ਸਿੰਘ ਦੁੱਲਟ, ਹਰਦੀਪ ਸਿੰਘ ਖਹਿਰਾ ਸਰਾਭਾ ਕਲੱਬ, ਬਿੰਦਰ ਠੇਕੇਦਾਰ, ਜਸਵੀਰ ਸਿੰਘ ਲੌਂਗੋਵਾਲ, ਮਾਸਟਰ ਨਰਿੰਦਰਪਾਲ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ, ਬਲਵਿੰਦਰ ਸਿੰਘ ਕੈਂਬੋਵਾਲ, ਸਰਪੰਚ ਦਰਸ਼ਨ ਸਿੰਘ, ਸਰਪੰਚ ਲਖਬੀਰ ਸਿੰਘ ਲੱਖੀ, ਐਡਵੋਕੇਟ ਗੁਰਵਿੰਦਰ ਸਿੰਘ ਆਹਲੂਵਾਲੀਆ, ਕੁਲਵੰਤ ਸਿੰਘ ਕਾਂਤੀ, ਜਸਵੀਰ ਸਿੰਘ ਗੋਰਾ, ਮਾਸਟਰ ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਕਮਲ ਬਰਾੜ, ਅਮਰਜੀਤ ਸਿੰਘ ਗਿੱਲ, ਗੁਰਸੇਵਕ ਸਿੰਘ ਸਿੱਧੂ ਮਹਿਮੇ ਕਾ, ਨਰਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਨਰਿੰਦਰ ਸਿੰਘ ਨੰਦੂ, ਡਾ, ਮਾਲਵਿੰਦਰ ਸਿੰਘ ਮਾਲੀ, ਮਿਸਤਰੀ ਹਰਜੀਤ ਸਿੰਘ ਜੀਤੀ, ਫ਼ੌਜੀ ਜਰਨੈਲ ਸਿੰਘ ਸਿੱਧੂ , ਸ਼ੰਮੀ ਬਰਾੜ, ਮਰਜੀਤ ਸਿੰਘ ਪੀਏ ਆਦਿ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੁਟੀਆ ਨਿਰਮਲ ਆਸ਼ਰਮ ਜੰਡਾਲੀ ਵਿਖੇ 25ਵਾਂ ਅੰਤਰਰਾਸ਼ਟਰੀ ਸੈਮੀਨਾਰ 26 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।