21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਡੀ.ਟੀ.ਐਫ਼. ਵਲੋਂ ਤਰਨਤਾਰਨ ਵਿਖੇ ਰੋਸ ਮਾਰਚ 2 ਨੂੰ

ਅਜੀਤ ਡੈਸਕ 24-10-2025
ਮਾਨਸਾ, 23 ਅਕਤੂਬਰ (ਸ.ਰਿ.)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 2 ਨਵੰਬਰ ਨੂੰ ਤਰਨਤਾਰਨ ਵਿਖੇ ਰੋਸ ਮਾਰਚ ਕੀਤਾ ਜਾਵੇਗਾ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਸਕੱਤਰ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਅਧਿਆਪਕਾਂ ਦੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਹੀ ਵਿਭਾਗੀ ਤਰੱਕੀਆਂ ਅਤੇ ਬਦਲੀਆਂ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ |
ਪਿਛਲੀ ਖ਼ਬਰ ਤਰਨ ਤਾਰਨ ਚੋਣ ਦਾ ਨਤੀਜਾ ਪੰਜਾਬ ਦੇ ਰਾਜਨੀਤਿਕ ਭਵਿੱਖ ਨੂੰ ਕਰੇਗਾ ਤੈਅ-ਅਮਨਵੀਰ ਸਿੰਘ ਚੈਰੀ ਅਗਲੀ ਖ਼ਬਰ ਜਾਗਿ੍ਤੀ ਯਾਤਰਾ ਦਾ ਮਲੇਰਕੋਟਲਾ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।