ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>
ਗੁਰਦੁਆਰਾ ਸਿੰਘ ਵਿਖੇ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਹਜੂਰੀ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਗੁਲਾਬ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਜਗਵੰਤ ਸਿੰਘ ਜੱਗੀ ਆਦਿ | ਤਸਵੀਰ: ਸੁਖਜੀਤ ਸਿੰਘ ਖੇੜਾ
<br/>
06-11-2025