ਗੁਰੂ ਨਾਨਕ ਕੰਨਿਆ ਮਹਾ ਵਿਦਿਆਲਿਆ ਦੀਆਂ ਵਿਦਿਆਰਥਣਾਂ ਵਲੋਂ 69ਵੇਂ ਸਟੇਟ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ <br/>
69ਵੀਆਂ ਸਟੇਟ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਭੁਪਿੰਦਰ ਕੌਰ ਪੰਧੇਰ, ਸਟੇਟ ਐਵਾਰਡੀ ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ, ਪ੍ਰਧਾਨ ਪਰਵਿੰਦਰ ਸਿੰਘ ਗਿੱਲ, ਕੁਲਵੰਤ ਸਿੰਘ ਛਪਾਰ, ਡਾਚਰਨਜੀਤ ਸਿੰਘ ਪੰਧੇਰ, ਗੁਰਮੀਤ ਸਿੰਘ ਛਪਾਰ ਅਤੇ ਮੈਂਬਰਾਨ | ਤਸਵੀਰ: ਰਣਧੀਰ ਸਿੰਘ ਮਹੋਲੀ
<br/>
26-11-2025