28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਰਸਿੰਗ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਇਮ ਬਾਰੇ ਦਿੱਤੀ ਜਾਣਕਾਰੀ <br/>

ਨਰਸਿੰਗ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਇਮ ਬਾਰੇ ਜਾਣਕਾਰੀ ਦਿੱਤੇ ਜਾਣ ਦੀ ਝਲਕ | ਤਸਵੀਰ: ਮੁਕੇਸ਼ ਕੁਮਾਰ <br/> 24-12-2025
ਸੰਗਰੂਰ, 23 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਚ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ ਗਈ | ਕਾਲਜ ਦੇ ਬੀ.ਐਸ ਸੀ. ਨਰਸਿੰਗ ਵਿਦਿਆਰਥੀਆਂ ਨੂੰ ਜਾਣਕਾਰੀ ਅਤੇ ਟਰੇਨਿੰਗ ਦੇਣ ਲਈ ਲੁਧਿਆਣਾ ਤੋਂ ਪਹੁੰਚੇ ਜਗਰੂਪ ਸਿੰਘ ਨੇ ਸਾਈਬਰ ਟਰੇਨਿੰਗ ਦੀਆਂ ਬਰੀਕੀਆਂ ਬਾਰੇ ਦੱਸਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਪਰਮਜੀਤ ਕੌਰ, ਵਾਇਸ ਪਿ੍ੰਸੀਪਲ ਬਲਜੀਤ ਕੌਰ, ਡਾ. ਸੋਨੀਆ, ਅੰਜੁਲੀ ਗਿੱਲ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਤਰਵਿੰਦਰ ਕੌਰ, ਰਮਨੀ ਕੌਰ, ਜੋਤੀ ਰਾਣੀ, ਰਮਨਦੀਪ ਕੌਰ ਅਤੇ ਮੈਡਮ ਆਰਤੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਦੀ ਆਕਸਫੋਰਡ ਪਬਲਿਕ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਪੈਸ਼ਲ ਅਸੈਂਬਲੀ <br/> ਅਗਲੀ ਖ਼ਬਰ ਪਾਵਰਕਾਮ ਦੇ ਦਫ਼ਤਰ ਅੱਗੇ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।