29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 16-06-2025
ਮਮਦੋਟ, 15 ਜੂਨ (ਰਾਜਿੰਦਰ ਸਿੰਘ ਹਾਂਡਾ)-ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਬਣੀ ਮਾਰਕੀਟ ਦੇ ਸਮੁੱਚੇ ਦੁਕਾਨਦਾਰਾਂ ਵਲੋਂ ਟਰੱਕ ਯੂਨੀਅਨ, ਐਂਬੂਲੈਂਸ ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਮਾਰਕੀਟ ਦੇ ਦੁਕਾਨਦਾਰਾਂ, ਟਰੱਕ ਆਪੇ੍ਰਟਰਾਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਗਈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਤੋਂ ਸੱਚਖੰਡ ਹਜ਼ੂਰ ਸਾਹਿਬ ਲਈ ਰੇਲਗੱਡੀ ਦੀ ਸ਼ੁਰੂਆਤ 'ਤੇ ਰਾਣਾ ਸੋਢੀ ਨੂੰ ਵਧਾਈ-ਮਰਦਾਨਾ ਸੁਸਾਇਟੀ ਅਗਲੀ ਖ਼ਬਰ ਗੁਰਧਾਮਾਂ ਦੇ ਦਰਸ਼ਨਾਂ ਲਈ ਚਾਲੂ ਹੋਈਆਂ ਰੇਲ ਗੱਡੀਆਂ ਨਾਲ ਦਿਹਾਤੀ ਹਲਕੇ ਦੇ ਲੋਕਾਂ ਨੂੰ ਹੋਵੇਗਾ ਵੱਡਾ ਲਾਭ- ਲਾਡੀ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।