29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ

ਅਜੀਤ ਡੈਸਕ 16-06-2025
ਫ਼ਿਰੋਜ਼ਪੁਰ, 15 ਜੂਨ (ਸੁਖਵਿੰਦਰ ਸਿੰਘ)-ਸੂਬਾ ਸਰਕਾਰਾਂ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਕ ਨੌਜਵਾਨ ਨੂੰ 5.96 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਨੂੰ 5.96 ਗ੍ਰਾਮ ਹੈਰੋਇਨ ਬਰਾਮਦ ਹੋਈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਕਾਬੂ ਕੀਤੇ ਮੋਹਨ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਤੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 21 ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ |
ਪਿਛਲੀ ਖ਼ਬਰ ਕਾਮਰੇਡ ਹੰਸਾ ਸਿੰਘ ਦੀ ਧਰਮ ਪਤਨੀ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਫ਼ਿਰੋਜ਼ਪੁਰ ਮੈਗਾ ਸਪੋਰਟਸ ਫ਼ੈਸਟੀਵਲ 260 ਵਿਦਿਆਰਥੀਆਂ ਨੇ 16 ਖੇਡ ਗਤੀਵਿਧੀਆਂ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।