28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਹਿਰੀਲੀ ਵਸਤੂ ਨਿਗਲਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 19-06-2025

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੇ ਪਿੰਡ ਪੋਜੋ ਕੇ ਵਾਸੀ ਇਕ ਨੌਜਵਾਨ ਵਿਅਕਤੀ ਜਿਸ ਨੇ ਕੁੱਝ ਦਿਨ ਪਹਿਲਾਂ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪਿੰਡ ਵਾਸੀਆਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਪੋਜੋ ਕੇ ਥਾਣਾ ਮਮਦੋਟ ਜਿਸ ਨੇ ਕਿਸੇ ਪ੍ਰੇਸ਼ਾਨੀ ਦੇ ਚੱਲਦੇ ਹੋਏ ਕੁੱਝ ਦਿਨ ਪਹਿਲਾਂ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ ਨੂੰ ਪਰਿਵਾਰ ਵਲੋਂ ਇਲਾਜ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ | ਜਿੱਥੇ ਅੱਜ ਉਸ ਦੀ ਮੌਤ ਹੋ ਗਈ |

ਪਿਛਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 7 ਦਿਨਾਂ ਸਮਰ ਕੈਂਪ ਦੀ ਸਫਲ ਸਮਾਪਤੀ <br/> ਅਗਲੀ ਖ਼ਬਰ ਨਸ਼ੇੜੀ ਚੋਰਾਂ ਨੇ ਖੇਤ 'ਚ ਲੱਗੇ ਸੋਲਰ ਤੋਂ ਤਾਰਾਂ ਕੀਤੀਆਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।