07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਅੱਜ ਮਨਾਇਆ ਜਾਵੇਗਾ ਯੋਗ ਦਿਵਸ

ਅਜੀਤ ਡੈਸਕ 20-06-2025
ਗੁਰੂਹਰਸਹਾਏ, 19 ਜੂਨ (ਕਪਿਲ ਕੰਧਾਰੀ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਪੂਰਨ ਸਿਹਤ ਪ੍ਰੋਗਰਾਮ ਅਰੋਗਿਆ ਦੇ ਅੰਤਰਗਤ ਕੌਮਾਂਤਰੀ ਯੋਗ ਦਿਵਸ ਦੇ ਸਬੰਧ ਵਿਚ ਵਿਲੱਖਣ ਯੋਗ ਕੈਂਪ ਅੱਜ 20 ਜੂਨ ਨੂੰ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਸਵੇਰੇ 5 ਵਜੇ ਤੋਂ ਲੈ ਕੇ 7 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਵਾਮੀ ਵਿਗਿਆਨਾਨੰਦ ਯੋਗਾਚਾਰਿਆ ਵਿਸ਼ੇਸ਼ ਤੌਰ 'ਤੇ ਯੋਗ ਕਰਵਾਉਣ ਲਈ ਪੁੱਜ ਰਹੇ ਹਨ | ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਗ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਬਾਗ਼ਬਾਨੀ ਵਿਭਾਗ, ਅਬੋਹਰ ਵਲੋਂ ਨੈਸ਼ਨਲ ਬੀ-ਕੀਪਿੰਗ ਅਤੇ ਹਨੀ ਮਿਸ਼ਨ ਤਹਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।