31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਾਲਾਨਾ ਸ਼ਹੀਦੀ ਜੋੜ ਮੇਲਾ ਤੇ ਗੁਰਮਤਿ ਸਮਾਗਮ 22 ਨੂੰ

ਅਜੀਤ ਡੈਸਕ 21-06-2025
ਮੁੱਦਕੀ, 20 ਜੂਨ (ਭਾਰਤ ਭੂਸ਼ਨ ਅਗਰਵਾਲ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਮੁੱਦਕੀ ਵਿਖੇ ਸਾਲਾਨਾ ਜੋੜ ਮੇਲਾ ਅਤੇ ਗੁਰਮਤਿ ਸਮਾਗਮ ਮਿਤੀ 22 ਜੂਨ ਦਿਨ ਐਤਵਾਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕੇਵਲ ਸਿੰਘ ਬਰਾੜ ਅਤੇ ਮੈਨੇਜਰ ਗੁਰਜੰਟ ਸਿੰਘ ਲੋਹਾਮ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਬਾਅਦ ਕੌਮ ਦੇ ਪ੍ਰਸਿੱਧ ਕਵੀਸ਼ਰ ਭਾਈ ਜੋਬਨਪ੍ਰੀਤ ਸਿੰਘ ਜੋੜ ਸਿੰਘ ਵਾਲਾ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
ਪਿਛਲੀ ਖ਼ਬਰ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ਪੈਨਸ਼ਨਰਾਂ ਵਲੋਂ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।