25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਠੱਗੀ ਮਾਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 23-06-2025
ਫ਼ਿਰੋਜ਼ਪੁਰ, 22 ਜੂਨ (ਰਾਕੇਸ਼ ਚਾਵਲਾ)- ਆਨਲਾਈਨ ਠੱਗੀ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਸਾਈਬਰ ਕ੍ਰਾਈਮ ਪੁਲਿਸ ਨੇ ਨਾ-ਮਾਲੂਮ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਪਰਮਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸਰਾਭਾ ਨਗਰ ਜ਼ੀਰਾ ਨੇ ਦੱਸਿਆ ਕਿ ਉਸ ਦੇ ਖਾਤੇ 'ਚੋਂ ਵੱਖ ਵੱਖ ਤਰੀਕਾਂ ਨੂੰ ਟਰਾਂਜ਼ੈਕਸ਼ਨ ਰਾਹੀਂ 2,98,994 ਰੁਪਏ ਕੱਢਵਾ ਕੇ ਠੱਗੀ ਮਾਰੀ ਗਈ ਹੈ ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਪਾਹਜ ਲੋਕਾਂ ਦੇ ਰੇਲਵੇ ਪਾਸ ਤੇ ਸਰਟੀਫਿਕੇਟ ਬਣਾਉਣ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਮੋਘੇ ਠੀਕ ਨਾ ਹੋਣ ਕਾਰਨ ਕਬੂਲਸ਼ਾਹ ਮਾਈਨਰ ਤੋਂ ਨਹੀਂ ਮਿਲ ਰਿਹਾ ਪਾਣੀ, ਝੋਨੇ ਦੀ ਬਿਜਾਈ ਹੋ ਰਹੀ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।