27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 23-06-2025
ਮੁਦਕੀ, 22 ਜੂਨ (ਭਾਰਤ ਭੂਸ਼ਨ ਅਗਰਵਾਲ)- ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁਦਕੀ ਵਿਖੇ ਸਕੂਲ ਦੇ ਇੰਚਾਰਜ ਸੁਨੀਤਾ ਅਗਰਵਾਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੌਜੂਦ ਅਧਿਆਪਕਾਂ, ਵਿਦਿਆਰਥੀਆਂ ਤੇ ਸਹਿਯੋਗੀ ਸਟਾਫ਼ ਨੂੰ ਯੋਗਾ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਘਰੇਲੂ ਗੈਸ ਦੀ ਵਰਤੋਂ ਸਮੇਂ ਸਾਵਧਾਨੀਆਂ ਵਰਤ ਕੇ ਹਾਦਸਿਆਂ ਤੋਂ ਬਚਿਆ ਜਾ ਸਕਦਾ- ਦਵਿੰਦਰ ਸਿੰਘ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।