28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਯੋਗ ਦਿਵਸ

ਅਜੀਤ ਡੈਸਕ 23-06-2025
ਮੰਡੀ ਅਰਨੀਵਾਲਾ, 22 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਜੰਡਵਾਲਾ ਭੀਮੇ ਸ਼ਾਹ ਵਿਖੇ ਸਥਿਤ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕਡਰੀ ਸਕੂਲ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕ ਪਿ੍ਤਪਾਲ ਸਿੰਘ ਤੇ ਰਜਿੰਦਰ ਸਿੰਘ ਨੇ ਵਿਦਿਆਰਥੀਆ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਿਆ | ਅਧਿਆਪਕ ਗੁਰਜਿੰਦਰ ਸਿੰਘ ਨੇ ਹਾਜ਼ਰ ਵਿਦਿਆਰਥੀਆ ਨੂੰ ਵੱਖ-ਵੱਖ ਆਸਣ ਕਰਨ ਦੀ ਸਹੀ ਤਕਨੀਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੰਦਰ ਸਿੰਘ ਨੇ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾ ਦਾ ਧੰਨਵਾਦ ਕੀਤਾ | ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਅਧਿਆਪਕ ਸਾਕਸ਼ੀ ਦੀ ਵੀ ਅਹਿਮ ਭੂਮਿਕਾ ਰਹੀ |
ਪਿਛਲੀ ਖ਼ਬਰ ਪਰਸਵਾਰਥ ਸਭਾ ਵਲੋਂ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਉਦਯੋਗਿਕ ਸਬੰਧੀ ਮਨਜ਼ੂਰੀਆਂ 45 ਦਿਨਾਂ ਦੇ ਅੰਦਰ ਦਿੱਤੀ ਜਾਣਗੀਆਂ-ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।