28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਅਜੀਤ ਡੈਸਕ 23-06-2025
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ 120 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਮ ਪ੍ਰਤਾਪ ਪੁੱਤਰ ਸ਼ੋਪਤ ਰਾਮ ਵਾਸੀ ਰਾਮਕੋਟ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦਿ ਹੈ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਾ ਸਕਦੀਆਂ ਹਨ ਜਿਸ 'ਤੇ ਰੇਡ ਕਰਕੇ ਉਸ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਾਈਸ ਪਿ੍ੰਸੀਪਲ ਸੀਮਾ ਢੀਂਗਰਾ ਰਿਸੋਰਸ ਪਰਸਨ ਨਿਯੁਕਤ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਵੇਚਣ ਸੰਬੰਧੀ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।