07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸਮਾਗਮ 28 ਨੂੰ

ਅਜੀਤ ਡੈਸਕ 22-09-2025
ਫ਼ਿਰੋਜ਼ਪੁਰ, 21 ਸਤੰਬਰ (ਸੁਖਵਿੰਦਰ ਸਿੰਘ)- ਸ਼ਹਿਰ ਦੀਆਂ ਸੰਗਤਾਂ ਵਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ 28 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਅਮਿ੍ੰਤਸਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਦੇ ਖੁੱਲ੍ਹੇ ਪੰਡਾਲ 'ਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਰਸਭਿੰਨੇ ਸ਼ਬਦ ਸੁਣਾ ਕੇ ਨਿਹਾਲ ਕਰਨਗੇ | ਅੰਤ ਵਿਚ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ | ਬਾਬਾ ਵਿਸ਼ਵਕਰਮਾ ਯੂਨੀਅਨ ਦੇ ਵਾਈਸ ਪ੍ਰਧਾਨ ਇੰਦਰਜੀਤ ਸਿੰਘ ਮੌਂਗਾ ਨੇ ਦੱਸਿਆ ਹੈ ਕਿ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ |

ਪਿਛਲੀ ਖ਼ਬਰ ਕੱਚੇ ਤੇਲ ਦੀਆਂ ਘੱਟ ਹੋਈਆਂ ਕੀਮਤਾਂ ਨੂੰ ਦੇਖਦਿਆਂ ਭਾਰਤ ਸਰਕਾਰ ਤੇਲ ਦੇ ਰੇਟ ਘਟਾਵੇ-ਆਗੂ <br/> ਅਗਲੀ ਖ਼ਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇ.ਪੀ. ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।