07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

120 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 22-09-2025
ਮੱਖੂ, 21 ਸਤੰਬਰ (ਵਰਿੰਦਰ ਮਨਚੰਦਾ)-ਪੁਲਿਸ ਥਾਣਾ ਮੱਖੂ ਦੇ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਫੇਮੀਵਾਲਾ ਕੋਲ ਪੁੱਜੀ ਤਾਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਸ਼ੀਹਾਂਪਾੜੀ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਮਨਕੀਰਤ ਅÏਲਖ ਵਲੋਂ ਹੜ੍ਹ ਪੀੜਤ ਕਿਸਾਨਾਂ ਲਈ ਵੱਡੀ ਮਦਦ, ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਨੂੰ ਸੌਂਪੇ 10 ਟਰੈਕਟਰ... ਅਗਲੀ ਖ਼ਬਰ ਕੱਚੇ ਤੇਲ ਦੀਆਂ ਘੱਟ ਹੋਈਆਂ ਕੀਮਤਾਂ ਨੂੰ ਦੇਖਦਿਆਂ ਭਾਰਤ ਸਰਕਾਰ ਤੇਲ ਦੇ ਰੇਟ ਘਟਾਵੇ-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।