22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਨਵੀਂ ਇਕਾਈ ਦਾ ਗਠਨ <br/>

ਅਜੀਤ ਡੈਸਕ 17-10-2025
ਮੱਖੂ, 16 ਅਕਤੂਬਰ (ਕੁਲਵਿੰਦਰ ਸਿੰਘ ਸੰਧੂ-ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਵਿੰਦਰ ਸਿੰਘ ਢਿੱਲੋ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ ਦੀ ਰਹਿਨੁਮਾਈ ਅਤੇ ਮੱਖੂ ਦੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਬਲਦੇਵ ਸਿੰਘ ਵਾਈਆ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਜੋਗਾ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਬਲਾਕ ਮੱਖੂ, ਗੁਰਪ੍ਰੀਤ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਫਿਰੋਜ਼ਪੁਰ, ਨਸੀਬ ਸਿੰਘ ਗੱਟਾ ਖ਼ਜ਼ਾਨਚੀ ਬਲਾਕ ਮੱਖੂ, ਗੁਰਮੀਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ,ਅਮਰਜੀਤ ਸਿੰਘ ਸੰਧੂ ਨਿਜ਼ਾਮਦੀਨ ਵਾਲਾ ਦੀ ਹਾਜ਼ਰੀ ਵਿੱਚ ਅਤੇ ਨੰਬਰਦਾਰ ਕੁਲਦੀਪ ਸਿੰਘ ਕਾਲੂ ਮੰਡਾਰ ਦੀ ਪ੍ਰੇਰਨਾ ਸਦਕਾ ਬਲਾਕ ਮੱਖੂ ਦੇ ਪਿੰਡ ਕੁੱਸੂ ਵਾਲਾ ਵਿਖੇ 20 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਪ੍ਰਧਾਨ ਇਕਬਾਲ ਸਿੰਘ, ਅਮਰਜੀਤ ਸਿੰਘ ਖ਼ਜ਼ਾਨਚੀ,ਰਾਜਬੀਰ ਸਿੰਘ ਮੀਤ ਪ੍ਰਧਾਨ,ਮੁਖ਼ਤਿਆਰ ਸਿੰਘ ਮੀਤ ਪ੍ਰਧਾਨ, ਸੁਖਜਿੰਦਰ ਸਿੰਘ, ਸ਼ੇਰ ਸਿੰਘ,ਕਾਰਜ ਸਿੰਘ,ਪ੍ਰਕਾਸ਼ ਸਿੰਘ,ਜੋਗਿੰਦਰ ਸਿੰਘ,ਬਲਦੇਵ ਸਿੰਘ,ਪ੍ਰੇਮ ਸਿੰਘ,ਅਰਜਨ ਸਿੰਘ,ਖੁਸ਼ਹਾਲ ਸਿੰਘ, ਅਮਨਪ੍ਰੀਤ ਸਿੰਘ,ਗੁਰਬਚਨ ਸਿੰਘ, ਸਾਭਾ ਸਿੰਘ,ਗੁਰਮੀਤ ਸਿੰਘ,ਪ੍ਰੀਤਮ ਸਿੰਘ ਆਦਿ ਨੂੰ ਮੈਂਬਰ ਨਿਯੁਕਤ ਕੀਤਾ ਗਿਆ |

ਪਿਛਲੀ ਖ਼ਬਰ ਪਿ੍ੰਸੀਪਲ ਪ੍ਰੇਮ ਸਿੰਘ ਨੂੰ ਚੇਅਰਮੈਨ ਕਾਮਰੇਡ ਹੰਸਾ ਸਿੰਘ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਿਵਲ ਹਸਪਤਾਲ ਜ਼ੀਰਾ ਦੀ ਐਕਸਰੇ ਮਸ਼ੀਨ ਹੋਈ ਠੀਕ, ਮਰੀਜ਼ਾਂ ਨੇ ਲਿਆ ਸੁੱਖ ਦਾ ਸਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।