ਫਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਇਕ ਵਿਅਕਤੀ ਤੋਂ 5.2 ਗਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ | ਸਿਟੀ ਥਾਣਾ ਦੇ ਸਹਾਇਕ ਥਾਣੇ ਦਾ ਸੁਖਚੈਨ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਚੰਦਰ ਪ੍ਰਕਾਸ਼ ਪੁੱਤਰ ਬੱਬੂ ਪਾਲ ਪੁੱਤਰ ਜਨਕ ਨਾਥ ਵਾਸੀ ਗਲੀ ਨੰਬਰ ਚਾਰ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਕੈਂਟ ਤੋਂ ਹੈਰੋਇਨ 5.2 ਗਰਾਮ ਬਰਾਮਦ ਹੋਈ |