22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੰਜਾਬੀ ਗਾਇਕ ਛਿੰਦਾ ਸ਼ੌਕੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਭਜਨ ਲਾਲ ਕੰਬੋਜ <br/> 24-10-2025
ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)- ਪੰਜਾਬੀ ਗਾਇਕ ਛਿੰਦਾ ਸ਼ੌਕੀ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਅਕਾਲ ਚਲਾਣਾ ਕਰ ਗਏ | ਛਿੰਦਾ ਸ਼ੌਕੀ ਫ਼ਾਜ਼ਿਲਕਾ ਸਬ-ਡਿਵੀਜ਼ਨ ਦੇ ਪਿੰਡ ਅੱਚਾੜਿੱਕੀ ਦੇ ਰਹਿਣ ਵਾਲੇ ਹਨ, ਉਨ੍ਹਾਂ ਦੇ ਪਿਤਾ ਭਜਨ ਲਾਲ ਕੰਬੋਜ ਪਿੰਡ ਦੇ ਸਾਬਕਾ ਪੰਚ ਰਹਿ ਚੁੱਕੇ ਹਨ, ਉਨ੍ਹਾਂ ਦੀ ਬੇਵਕਤੀ ਮੌਤ 'ਤੇ ਇਲਾਕੇ ਦੀਆਂ ਵਪਾਰਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਪਰਾਲੀ ਦਾ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਤਰੀਕਿਆਂ ਨਾਲ ਕੀਤਾ ਜਾਵੇ ਯੋਗ ਪ੍ਰਬੰਧਨ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਪਿੰਡ ਬਹਾਵਵਾਲਾ ਵਿਖੇ ਮਨਾਈ ਗਰੀਨ ਦੀਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।