22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਲੋਰੀਅਲ ਇੰਟਰਨੈਸ਼ਨਲ ਸਕੂਲ 'ਚ ਕਰਵਾਇਆ ਰੰਗੋਲੀ ਮੁਕਾਬਲਾ <br/>

ਅਜੀਤ ਡੈਸਕ 24-10-2025
ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)- ਲੋਰੀਅਲ ਇੰਟਰਨੈਸ਼ਨਲ ਸਕੂਲ ਵਿਚ ਰੰਗੋਲੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਵੱਖ-ਵੱਖ ਥੀਮ ਲੈ ਕੇ ਰੰਗੋਲੀਆਂ ਬਣਾਈਆਂ | ਜੋ ਕਿ ਸਭ ਦਾ ਮਨ ਮੋਹ ਰਹੀਆਂ ਸਨ | ਇਸ ਮੌਕੇ ਸਕੂਲ ਪਿ੍ੰਸੀਪਲ ਅਨੂਪ੍ਰੀਤ ਕੌਰ ਨੇ ਸੰਦੇਸ਼ ਦਿੱਤਾ ਕਿ ਰੰਗੋਲੀ ਸਾਡੇ ਸੰਸਕਾਰ ਦੀ ਪਛਾਣ ਹੈ | ਰੰਗੋਲੀ ਵਿਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਰੰਗੋਲੀ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਮਾਰਕੀਟ ਕਮੇਟੀ ਸਕੱਤਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪਰਾਲੀ ਦਾ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਤਰੀਕਿਆਂ ਨਾਲ ਕੀਤਾ ਜਾਵੇ ਯੋਗ ਪ੍ਰਬੰਧਨ-ਡਿਪਟੀ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।