22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਰਾਲੀ ਸਾੜਨ 'ਤੇ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 24-10-2025
ਮੱਖੂ, 23 ਅਕਤੂਬਰ (ਵਰਿੰਦਰ ਮਨਚੰਦਾ)- ਝੋਨੇ ਦੀ ਰਹਿੰਦੀ ਰਹਿੰਦ-ਖੰੂਹਦ ਪਰਾਲੀ ਨੂੰ ਸਾੜਨ ਦੇ ਦੋਸ਼ ਹੇਠ ਪਿੰਡ ਮੰਨੂੰਮਾਛੀ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਮੱਖੂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਰਣਜੀਤ ਸਿੰਘ ਅਨੁਸਾਰ ਕਲੱਸਟਰ ਅਫ਼ਸਰ ਬਿਕਰਮਜੀਤ ਸਿੰਘ ਨੇ ਇੱਕ ਚਲਾਨ ਤੇ ਹਲਕਾ ਪਟਵਾਰੀ ਵਲੋਂ ਇਕ ਰਿਪੋਰਟ ਪੇਸ਼ ਕਰਕੇ ਝੋਨੇ ਦੀ ਪਰਾਲੀ ਸਾੜਨ 'ਤੇ ਪਿਆਰਾ ਸਿੰਘ ਪੁੱਤਰ ਖ਼ੁਸ਼ੀਆਂ, ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਸਤਨਾਮ ਸਿੰਘ ਪੁੱਤਰ ਫੰੁਮਣ ਸਿੰਘ ਵਾਸੀਆਨ ਪਿੰਡ ਮੰਨੂੰ ਮਾਛੀ ਥਾਣਾ ਮੱਖੂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਡੇਂਗੂ ਦੇ ਮੱਦੇਨਜ਼ਰ ਸਾਫ਼ ਸਫ਼ਾਈ ਤੇ ਫੌਗਿੰਗ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ- ਡਾ.ਮਨਦੀਪ ਕੌਰ <br/> ਅਗਲੀ ਖ਼ਬਰ 60 ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।