ਪੰਚਾਇਤ ਸੰਮਤੀ ਦੇ 19 ਜ਼ੋਨਾਂ ਦੀ ਚੋਣ ਲੜਨ ਲਈ 31 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ <br/>
ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਲਈ ਰਿਟਰਨਿੰਗ ਅਫਸਰ ਦੇ ਦਫਤਰ ਅੱਗੇ ਉਮੀਦਵਾਰਾਂ ਦੀਆਂ ਲੱਗੀਆਂ ਲਾਈਨਾਂ ਅਤੇ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫਸਰ ਸੰਤੋਖ ਸਿੰਘ ਅਤੇ ਸਹਾਇਕ ਰਿਟਰਨਿੰਗ ਅਫਸਰ ਮਲੂਕ ਸਿੰਘ | ਤਸਵੀਰਾਂ-ਰਜਨੀਸ਼ ਕਥੂਰੀਆ
<br/>
04-12-2025