23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੜਕ ਹਾਦਸੇ 'ਚ ਇਕ ਨÏਜਵਾਨ ਦੀ ਮÏਤ, ਦੂਜਾ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 22-12-2025
ਕੁੱਲਗੜ੍ਹੀ, 21 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਜ਼ੀਰਾ ਮਾਰਗ 'ਤੇ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਜ਼ਦੀਕ ਬੀਤੀ ਰਾਤ ਹੋਏ ਸੜਕ ਹਾਦਸੇ 'ਚ ਇਕ ਨÏਜਵਾਨ ਦੀ ਮÏਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ | ਮੌਕੇ 'ਤੇ ਇਕੱਤਰ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਵਾਲੇ ਪਾਸੇ ਤੋਂ ਆ ਰਹੇ ਟਰੱਕ ਜਿਸ ਦਾ ਨੰਬਰ ਆਰ.ਜੇ 31 ਜੀ.ਬੀ 1812 ਹੈ, ਜ਼ੀਰੇ ਵਲੋਂ ਆ ਰਹੀ ਮਹਿੰਦਰਾ ਬਲੈਰੋ ਪਿਕਅਪ ਗੱਡੀ ਨੰਬਰ ਐੱਚ.ਪੀ 65 3856 ਨਾਲ ਟਕਰਾਅ ਗਿਆ | ਇਕ ਭਿਆਨਕ ਹਾਦਸੇ 'ਚ ਬਲੈਰੋ 'ਚ ਸਵਾਰ ਸੁਖਵੀਰ ਸਿੰਘ ਵਾਸੀ ਬਾਗੂ ਵਾਲਾ ਗੁਰੂਹਰਸਹਾਏ ਦੀ ਮÏਤ ਹੋ ਗਈ ਜਦੋਂ ਕੇ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ | ਦੱਸਿਆ ਜਾ ਰਿਹਾ ਟਰੱਕ ਵਾਲਿਆਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਜੋ ਮÏਕੇ ਤੋਂ ਫ਼ਰਾਰ ਹੋ ਗਏ | ਹਾਦਸੇ 'ਚ ਬਲੈਰੋ ਪਿਕਅਪ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰੱਕ ਵੀ ਸੜਕ ਨਾਲ ਖੱਡਿਆਂ 'ਚ ਪਲਟ ਕੇ ਨੁਕਸਾਨਿਆ ਗਿਆ | ਜ਼ਖਮੀ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਗਿਆ ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ

ਪਿਛਲੀ ਖ਼ਬਰ ਵੱਖ-ਵੱਖ ਮਾਮਲਿਆਂ ਵਿਚ ਦੋ ਵਿਅਕਤੀ ਕਾਬੂ, 13 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।