22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਸ਼ੀਲੀ ਵਸਤੂ ਦਾ ਸੇਵਨ ਕਰਨ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 28-12-2025
ਮੱਲਾਂਵਾਲਾ, 27 ਦਸੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀ ਵਸਤੂ ਦਾ ਸੇਵਨ ਕਰਨ 'ਤੇ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਸਤਿੰਦਰ ਪਾਲ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਨਾਲ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਦਾਣਾ ਮੰਡੀ ਮੱਲਾਂਵਾਲਾ ਪਾਸ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜੋ ਨਸ਼ੀਲੀ ਵਸਤੂ ਸੁੰਘ ਰਿਹਾ ਹੈ | ਜਿਸ ਨੂੰ ਕਾਬੂ ਕਰਕੇ ਉਸ ਦੀ ਪਛਾਣ ਪੁੱਜੀ ਗਈ ਤਾਂ ਉਸ ਨੇ ਆਪਣੀ ਪਛਾਣ ਕਰਨ ਉਰਫ਼ ਲੱਭੂ ਪੁੱਤਰ ਜੋਗਿੰਦਰ ਸਿੰਘ ਵਾਸੀ ਹਾਮਿਦ ਵਾਲਾ ਉਤਾੜ ਵਜੋਂ ਦੱਸੀ | ਪੁਲਿਸ ਨੇ ਉਕਤ ਨੌਜਵਾਨ 'ਤੇ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸੀ.ਪੀ.ਆਈ. ਦਾ 100 ਸਾਲਾ ਸਥਾਪਨਾ ਦਿਵਸ ਕੇਕ ਕੱਟ ਕੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਇਆ <br/> ਅਗਲੀ ਖ਼ਬਰ ਪ੍ਰਸ਼ਾਸਨ ਗਾਂਓ ਕੀ ਓਰ 2025' ਮੁਹਿੰਮ ਤਹਿਤ ਮੱਖੂ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।