30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਫ਼ੇਲ੍ਹ ਸਾਬਿਤ ਹੋਇਆ-ਐਡਵੋਕੇਟ ਜੱਸ ਬੱਜੋਆਣਾ

ਅਜੀਤ ਡੈਸਕ 16-06-2025
ਮਹਿਰਾਜ, 15 ਜੂਨ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਸਰਕਾਰ ਬਣਨ ਤੋਂ ਸਵਾ ਤਿੰਨ ਸਾਲ ਬਾਅਦ ਜੋ ਨਸ਼ਿਆਂ ਵਿਰੋਧੀ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ ਉਹ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਇਆ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ ਅਤੇ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਪੰਜਾਬ ਵਿਚ ਹਰ ਰੋਜ਼ ਨਸ਼ੀਲੇ ਪਦਾਰਥਾਂ ਨਾਲ ਮਰਨ ਵਾਲਿਆਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਪਰ ਸਰਕਾਰ ਵਲੋਂ ਸਿਰਫ਼ ਇਸ਼ਤਿਹਾਰਾਂ ਤੇ ਕਰੋੜਾਂ ਰੁਪਇਆ ਖ਼ਰਚ ਕਰਕੇ ਨਸਾਂ ਖ਼ਤਮ ਕਰਨ ਦੇ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਬਿਜਲੀ ਸਪਲਾਈ ਦਰੁਸਤ ਕਰਨ ਲਈ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਵੁਮੈਨ ਕ੍ਰਿਕਟ ਟੂਰਨਾਮੈਂਟ ਸ਼ੁਰੂ, ਬਠਿੰਡਾ ਦੀ ਸ੍ਰੀ ਮੁਕਤਸਰ 'ਤੇ 3 ਵਿਕਟਾਂ ਨਾਲ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।