ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ 18 ਜੂਨ 2025 ਦਿਨ ਬੁੱਧਵਾਰ ਨੂੰ ਹੋਟਲ ਸਾਗਰ ਜੀਟੀ ਰੋਡ ਨੇੜੇ ਹਨੂਮਾਨ ਮੂਰਤੀ, ਬਠਿੰਡਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |