06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

18ਵਾਂ ਸਮੂਹਿਕ ਵਿਆਹ ਸਮਾਗਮ 12 ਅਕਤੂਬਰ ਨੂੰ

ਅਜੀਤ ਡੈਸਕ 02-09-2025
ਰਾਮਾਂ ਮੰਡੀ, 1 ਸਤੰਬਰ (ਤਰਸੇਮ ਸਿੰਗਲਾ)-ਸਥਾਨਕ ਆਸ਼ੀਰਵਾਦ ਚੈਰੀਟੇਬਲ ਸੁਸਾਇਟੀ ਵਲੋਂ 18ਵਾਂ ਸਮੂਹਿਕ ਵਿਆਹ ਸਮਾਗਮ ਸ਼੍ਰੀ ਗੁਰਦੁਆਰਾ ਸਿੰਘ ਸਭਾ ਰਾਮਾਂ ਮੰਡੀ ਵਿਖੇ 12 ਅਕਤੂਬਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਕੈਸ਼ੀਅਰ ਨਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਮਾਗਮ ਦੌਰਾਨ ਬਰਾਤਾਂ ਦਾ ਸਾਰਾ ਖਾਣਪੀਣ ਦੇ ਖਰਚੇ ਸਮੇਤ ਲੜਕੀਆਂ ਨੂੰ ਲੋੜੀਂਦਾ ਘਰੇਲੂ ਸਮਾਨ ਵੀ ਦਾਜ ਦੇ ਰੂਪ ਵਿਚ ਸੰਸਥਾ ਵਲੋਂ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ 105 ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾ ਚੁੱਕੇ ਹਨ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ ਅਗਲੀ ਖ਼ਬਰ 10 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।