01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 24-09-2025
ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਏ.ਐਸ.ਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬਾਘਾ ਪਿੰਡ ਨੇੜਿਓਾ ਜਸਪਾਲ ਸਿੰਘ ਵਾਸੀ ਰਾਮਾਂ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿਚੋਂ 03 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨ. ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਕਤਲ ਦੇ ਮਾਮਲੇ 'ਚੋਂ 9 ਜਣੇ ਬਰੀ ਅਗਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।