24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਾਂ ਤੇ ਵਫ਼ਾਦਾਰਾਂ ਨਾਲ ਹੀ ਖੜ੍ਹਾਂਗੇ- ਜਸ਼ਨ ਚਹਿਲ

ਅਜੀਤ ਡੈਸਕ 17-10-2025
ਕਿਹਾ- ਪਾਰਟੀ ਨੇ ਟਿਕਟ ਦਿੱਤੀ ਤਾਂ ਚੋਣ ਲੜਾਂਗੇ
ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ): ਰਾਹੁਲ ਗਾਂਧੀ ਦੇ ਨਜ਼ਦੀਕੀ ਨੌਜਵਾਨ ਆਗੂ ਜਸ਼ਨ ਚਹਿਲ ਨੇ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੋਵੇਗਾ | ਲੋਕਾਂ ਵਿਚ ਕਾਂਗਰਸ ਪ੍ਰਤੀ ਭਰੋਸਾ ਤੇ ਉਮੀਦਾਂ ਵਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਨੇ ਟਿਕਟ ਦਿੱਤੀ ਤਾਂ ਚੋਣ ਲੜਾਂਗੇ, ਕਿਉਂਕਿ ਪਾਰਟੀ ਆਪਣੇ ਵਫ਼ਾਦਾਰ ਸਿਪਾਹੀਆਂ ਦੀ ਹਮੇਸ਼ਾ ਕਦਰ ਕਰਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਾਂ ਤੇ ਵਫ਼ਾਦਾਰਾਂ ਨਾਲ ਹੀ ਖੜਾਂਗੇ | ਚਹਿਲ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਲੋਕ ਵਿਕਾਸ, ਸੱਚਾਈ ਅਤੇ ਸੇਵਾ ਦੇ ਆਧਾਰ 'ਤੇ ਫ਼ੈਸਲਾ ਕਰਨਗੇ ਅਤੇ ਕਾਂਗਰਸ ਦੀ ਜਿੱਤ ਨਿਸ਼ਚਿਤ ਹੈ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮਾਂ ਨੇ 60 ਕਿੱਲੋ ਮਿਠਾਈ ਕੀਤੀ ਨਸ਼ਟ ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਬਠਿੰਡਾ ਨੇ ਖੇਡ ਮੇਲੇ ਦਾ ਰੂਪ ਧਾਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।