'ਬੰਦੀ ਛੋੜ ਦਿਵਸ' ਨੂੰ ਸਮਰਪਿਤ ਸਰਕਾਰੀ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੂੰ ਫ਼ਲ ਅਤੇ ਲੰਗਰ ਵਰਤਾਇਆ <br/>
ਗੁਰਦੁਆਰਾ ਕਮੇਟੀ ਦੇ ਮੈਂਬਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਮਰੀਜ਼ਾਂ ਨੂੰ ਫ਼ਲ ਅਤੇ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ | ਤਸਵੀਰ: ਲਵਲੀ
<br/>
23-10-2025