21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਫੜੀਆਂ

ਅਜੀਤ ਡੈਸਕ 24-10-2025
ਮਾਨਸਾ, 23 ਅਕਤੂਬਰ (ਵਿ.ਪ੍ਰਤੀ.)- ਥਾਣਾ ਭੀਖੀ ਪੁਲਿਸ ਨੇ ਹਰਬੰਸ ਸਿੰਘ ਵਾਸੀ ਭੀਖੀ ਤੋਂ 60 ਨਸ਼ੀਲੀਆਂ ਗੋਲੀਆਂ ਫੜ ਕੇ ਐਨ. ਡੀ. ਪੀ. ਐਸ. ਐਕਟ ਤਹਿਤ ਕਾਰਵਾਈ ਕੀਤੀ ਹੈ | ਇਸੇ ਤਰ੍ਹਾਂ ਥਾਣਾ ਬੋਹਾ ਪੁਲਿਸ ਨੇ ਗੰਦੇ ਨਾਲੇ ਦੀ ਪਟੜੀ ਗਾਮੀਵਾਲਾ ਨੇੜੇ ਗੁਰਪ੍ਰੀਤ ਸਿੰਘ ਵਾਸੀ ਗਾਦੜ ਪੱਤੀ ਬੋਹਾ ਕੋਲੋਂ 20 ਨਸ਼ੀਲੀਆਂ ਗੋਲੀਆਂ ਅਤੇ 90 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਅਤੇ ਬੀ. ਐਨ. ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ 25 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਵਾਪਰੇ ਹਾਦਸੇ ਦੀ ਉੱਚ-ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।