ਮਾਨਸਾ, 23 ਅਕਤੂਬਰ (ਵਿ. ਪ੍ਰਤੀ.)- ਥਾਣਾ ਬੋਹਾ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਲੱਭੀ ਸਿੰਘ ਵਾਸੀ ਰਾਮਨਗਰ ਭੱਠਲ ਕੋਲੋਂ 25 ਲੀਟਰ ਲਾਹਣ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਬਾਕੀ ਹੈ |