18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਚਾਰ ਰੋਜ਼ਾ ਸ਼ਬਦ ਗੁਰੂ ਪ੍ਰਚਾਰ ਸਮਾਗਮ 27 ਤੋਂ

ਅਜੀਤ ਡੈਸਕ 25-11-2025
ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)- ਗੋਨਿਆਣਾ ਵਿਖੇ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਸ਼ਬਦ ਗੁਰੂ ਪ੍ਰਚਾਰ ਸਮਾਗਮ 27, 28, 29 ਤੇ 30 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਉਕਤ ਸਮਾਗਮ ਦੌਰਾਨ ਪਿ੍ੰਸੀਪਲ ਬਲਜੀਤ ਸਿੰਘ, ਪਿ੍ੰਸੀਪਲ ਮਹਿੰਦਰ ਪਾਲ ਸਿੰਘ, ਗਿਆਨੀ ਫ਼ਤਿਹ ਸਿੰਘ, ਪ੍ਰੋਫੈਸਰ ਅਮਰਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਕਰਨਵੀਰ ਸਿੰਘ, ਗਿਆਨੀ ਹਰਵਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ ਤੇ ਰਾਗੀ ਸ਼ਮਿੰਦਰ ਸਿੰਘ ਪਹੁੰਚ ਰਹੇ ਹਨ | ਉਕਤ ਸਮਾਗਮ ਦੀ ਜਾਣਕਾਰੀ ਗੁਰੂ ਪੰਥ ਦੇ ਦਾਸ ਸਾਹਿਬਜ਼ਾਦਾ ਜੁਝਾਰ ਸਿੰਘ ਮਸ਼ੀਨਰੀ ਸਰਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਸਰਕਲ ਇਸਤਰੀ ਵਿੰਗ ਗੋਨਿਆਣਾ ਮੰਡੀ ਵਲੋਂ ਦਿੱਤੀ ਗਈ |
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਸੱਤਵੀਂ ਲਈ 21 ਮੈਂਬਰੀ ਪ੍ਰਬੰਧਕ ਕਮੇਟੀ ਦੀ ਚੋਣ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਵਿਸ਼ੇਸ਼ ਅਸੈਂਬਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।