14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

6 ਗ੍ਰਾਮ ਹੈਰੋਇਨ (ਚਿੱਟੇ) ਸਮੇਤ 1 ਕਾਬੂ

ਅਜੀਤ ਡੈਸਕ 23-12-2025
ਕੋਟਫੱਤਾ, 22 ਦਸੰਬਰ (ਰਣਜੀਤ ਸਿੰਘ ਬੁੱਟਰ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਕੋਟਭਾਰਾ ਸੂਏ ਦੇ ਪੁਲ 'ਤੇ ਉਨ੍ਹਾਂ ਨੂੰ ਇੱਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਵਿਅਕਤੀ ਕੋਲੋਂ 6.20 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਚੱਠੇਵਾਲਾ ਵਜੋਂ ਹੋਈ |

ਪਿਛਲੀ ਖ਼ਬਰ ਠੰਢ ਕਾਰਨ ਬੇਸਹਾਰਾ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਅਤੇ ਪੋਹ ਮਹੀਨੇ ਦੇ ਸ਼ਹੀਦਾਂ ਦੀ ਯਾਦ ਵਿਚ ਸਕੂਲੀ ਬੱਚਿਆਂ ਕੀਤਾ ਪੈਦਲ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।