14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

23-12-2025
ਰਾਮਾਂ ਮੰਡੀ, 22 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਬੇਅੰਤ ਸਿੰਘ ਦੀ ਅਗਵਾਈ ਹੇਠ ਏ ਐੱਸ ਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਬੀਤੇ ਦਿਨ ਸਥਾਨਕ ਅੰਡਰ ਪੁੱਲ ਦੇ ਨੇੜਿਓਾ ਰੇਲਵੇ ਲਾਈਨ ਦੀ ਸਾਈਡ ਤੇ ਹੈਰੋਇਨ ਸਪਲਾਈ ਕਰਨ ਲਈ ਗਾਹਕ ਦੇ ਇੰਤਜ਼ਾਰ ਵਿਚ ਖੜ•੍ਹੇ ਮਦਨ ਲਾਲ ਵਾਸੀ ਰਾਮਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਮਦਨ ਲਾਲ ਵਿਰੁੱਧ ਰਾਮਾਂ ਥਾਣੇ ਵਿਚ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ | ਅਦਾਲਤ ਵਲੋਂ ਮਦਨ ਲਾਲ ਨੂੰ ਜੇਲ•ਭੇਜ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਰਾਮਪੁਰਾ ਫੂਲ 'ਚ ਚੋਰਾਂ ਨੇ ਮਚਾਈ ਦਹਿਸ਼ਤ, ਦੁਕਾਨ ਨੂੰ ਬਣਾਇਆ ਨਿਸ਼ਾਨਾ ਚੋਰ ਬੇਖ਼ੌਫ ਚੋਰੀ ਦੀਆਂ ਵਾਰਦਾਤਾਂ ਨੂੰ ਦੇ... ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।