19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਿਜਲੀ ਮੁਲਾਜ਼ਮਾਂ ਨੇ ਸ਼ਾਂਤੀ ਬਿੱਲ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 24-12-2025
ਕੋਟਫੱਤਾ, 23 ਦਸੰਬਰ (ਬੁੱਟਰ)- ਕੇਂਦਰ ਸਰਕਾਰ ਵਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਪਾਸ ਕੀਤੇ ਸ਼ਾਂਤੀ ਬਿੱਲ ਜਿਸ ਨਾਲ ਨਿੱਜੀ ਕੰਪਨੀਆਂ ਨੂੰ ਪ੍ਰਮਾਣੂ ਊਰਜਾ ਖੇਤਰ ਵਿੱਚ ਦਾਖਲਾ ਦੇ ਦਿੱਤਾ ਗਿਆ ਅਤੇ ਇਸ ਬਿੱਲ ਨੂੰ ਆਰ.ਟੀ.ਆਈ ਐਕਟ ਦੇ ਘੇਰੇ ਚੋਂ ਵੀ ਬਾਹਰ ਕੀਤਾ ਗਿਆ ਜਿਸ ਲਈ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟ੍ਰੇਡ ਯੂਨੀਅਨਾਂ ਵਲੋਂ ਸਮੁੱਚੇ ਦੇਸ਼ ਅੰਦਰ 23 ਦਸੰਬਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਰੱਖੀ ਗਈ ਸੀ¢ ਸਬ ਡਵੀਜ਼ਨ ਕੋਟ ਸਮੀਰ ਵਿਖੇ ਵੀ ਰੋਸ ਰੈਲੀ ਕੀਤੀ ਗਈ ਅਤੇ ਸ਼ਾਂਤੀ ਬਿੱਲ ਦੀਆਂ ਕਾਪੀਆਂ ਸਾੜੀਆਂ¢ ਰੈਲੀ ਵਿਚ ਡਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸਬ ਡਵੀਜ਼ਨ ਪ੍ਰਧਾਨ ਰਾਜਿੰਦਰ ਅਤੇ ਹੋਰ ਮੁਲਾਜ਼ਮ ਸਾਥੀ ਸ਼ਾਮਿਲ ਹੋਏ¢

ਪਿਛਲੀ ਖ਼ਬਰ ਸੀ ਪੀ ਆਈ ਆਗੂਆਂ ਵਲੋਂ ਬਲਾਕ ਸਮੰਤੀ ਮੈਂਬਰ ਲੇਖਪ੍ਰੀਤ ਸਿੰਘ ਵਿੱਕੀ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਚੋਰੀਆਂ ਅਤੇ ਕਤਲਾਂ ਦੀਆਂ ਵਾਰਦਾਤਾਂ ਲਈ ਸਰਕਾਰਾਂ ਨੂੰ ਜੁਆਬਦੇਹ ਬਣਾਇਆ ਜਾਵੇ-ਸਰੂਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।