23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਭਾਖੜਾ ਨਹਿਰ ਦੇ ਗੋਲੇਵਾਲਾ ਹੈੱਡ ਤੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਫੈਲੀ ਸਨਸਨੀ <br/>

ਅਜੀਤ ਡੈਸਕ 18-06-2025
ਸੀਂਗੋ ਮੰਡੀ, 17 ਜੂਨ (ਲਕਵਿੰਦਰ ਸ਼ਰਮਾ/ਪਿ੍ੰਸ ਗਰਗ)-ਸਥਾਨਕ ਕਸਬੇ ਦੇ ਪਿੰਡ ਗੋਲੇਵਾਲਾ ਨਜ਼ਦੀਕ ਲੰਘਦੀ ਭਾਖੜਾ ਨਹਿਰ ਵਿਚੋਂ ਇੱਕ 40 ਸਾਲਾ ਵਿਅਕਤੀ ਦੀ ਲਾਵਾਰਸ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ ਹੈ | ਇਤਲਾਹ ਮਿਲਣ 'ਤੇ ਸੀਂਗੋ ਮੰਡੀ ਚੌਕੀ ਦੀ ਪੁਲਿਸ ਟੀਮ ਵਲੋਂ ਗੋਲੇਵਾਲਾ ਹੈੱਡ 'ਤੇ ਇੱਕ ਲਾਵਾਰਸ ਲਾਸ਼ ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲੈ ਕੇ ਪਹਿਚਾਨਣ ਦੇ ਲਈ ਤਲਵੰਡੀ ਸਾਬੋ ਦੇ ਸਹਾਰਾ ਕਲੱਬ ਦੇ ਵਰਕਰ ਹੈਪੀ ਤੇ ਜਸਕਰਨ ਸਿੰਘ ਦੀ ਸਹਾਇਤਾ ਨਾਲ ਸੀਂਗੋ ਮੰਡੀ ਦੀ ਪੁਲਿਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ | ਇਸ ਸੰਬੰਧੀ ਸਥਾਨਕ ਕਸਬੇ ਦੀ ਪੁਲਿਸ ਚੌਂਕੀ ਇੰਚਾਰਜ ਅਜੇਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਭਾਖੜਾ ਨਹਿਰ ਵਿਚ ਇੱਕ ਲਾਸ਼ ਤੈਰ ਰਹੀ ਹੈ ਇਤਲਾਹ ਹੋਣ 'ਤੇ ਹੌਲਦਾਰ ਬਿੱਕਰ ਸਿੰਘ ਤੇ ਹੋਰ ਮੁਲਾਜ਼ਮਾਂ ਵਲੋਂ ਮਰਦ ਦੀ ਲਾਵਾਰਸ ਲਾਸ਼ ਆਪਣੇ ਕਬਜ਼ੇ ਵਿਚ ਲਈ ਗਈ |

ਪਿਛਲੀ ਖ਼ਬਰ ਬਠਿੰਡਾ ਟਰੈਫ਼ਿਕ ਪੁਲਿਸ ਨੇ 10 ਬੁਲਟ ਮੋਟਰਸਾਈਕਲਾਂ ਦੇ ਸਾਈਲੈਂਸਰ ਉਤਾਰ ਕੇ ਕੀਤੀ ਕਾਰਵਾਈ ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ-ਐੱਸ.ਐੱਚ.ਓ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।