22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਰਕਾਰੀ ਆਈ.ਟੀ.ਆਈ ਵਿਖੇ ਯੁਵਾ ਕੈਂਪ ਲਗਾਇਆ

ਅਜੀਤ ਡੈਸਕ 18-06-2025
ਮਾਨਸਾ, 17 ਜੂਨ (ਸੱਭਿ.ਪ੍ਰਤੀ.)- ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਯੁਵਾ ਕੈਂਪ ਲਗਾਇਆ ਗਿਆ | ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਨੇ ਹਾਈ ਬਲੱਡ ਪ੍ਰੈਸ਼ਰ ਦੀ ਗੰਭੀਰਤਾ, ਲੱਛਣਾਂ ਤੇ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੋਜ਼ਾਨਾ ਦੀ ਜ਼ਿੰਦਗੀ 'ਚ ਨਿਯਮਿਤ ਕਸਰਤ, ਯੋਗਾ ਅਤੇ ਸਾਈਕਲਿੰਗ ਦੇ ਨਾਲ ਸੰਤੁਲਿਤ ਖ਼ੁਰਾਕ ਸ਼ਾਮਿਲ ਕਰਨੀ ਚਾਹੀਦੀ ਹੈ | ਉਨ੍ਹਾਂ ਬਾਜ਼ਾਰੀ ਭੋਜਨ ਤੋਂ ਪਰਹੇਜ਼ ਰੱਖਣ ਅਤੇ ਨਿਯਮਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਪਿ੍ੰਸੀਪਲ ਗੁਰਮੇਲ ਸਿੰਘ ਮਾਖਾ, ਜਸਪਾਲ ਸਿੰਘ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੁਸ਼ਪ੍ਰੀਤ ਕੌਰ, ਸੁਖਦੀਪ ਕੌਰ ਤੇ ਗੁਰਸੇਵਕ ਸਿੰਘ ਰਹੇ ਟੌਪਰ <br/> ਅਗਲੀ ਖ਼ਬਰ ਨਕਲੀ ਗਾਹਕ ਭੇਜ ਕੇ ਪੁਲਿਸ ਨੇ ਮੈਡੀਕਲ ਸਟੋਰ ਤੋਂ 1455 ਨਸ਼ੀਲੇ ਕੈਪਸੂਲ ਬਰਾਮਦ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।